Bible Language

Joshua 22:8 (JUDGES_2_14)

Versions

PAV   ਅਤੇ ਉਹ ਨੇ ਉਨ੍ਹਾਂ ਨੂੰ ਆਖਿਆ ਕਿ ਵੱਡੇ ਧਨ ਨਾਲ ਅਤੇ ਬਹੁਤ ਵੱਡੇ ਚੌਣੇ ਨਾਲ ਅਤੇ ਚਾਂਦੀ, ਸੋਨੇ, ਪਿੱਤਲ, ਲੋਹੇ ਅਤੇ ਬਸਤਰਾਂਦੇ ਵੱਡੇ ਢੇਰ ਨਾਲ ਆਪਣੇ ਤੰਬੂਆਂ ਨੂੰ ਮੁੜ ਜਾਓ ਅਤੇ ਆਪਣੇ ਵੈਰੀਆਂ ਦੀ ਲੁੱਟ ਨੂੰ ਆਪਣੇ ਭਰਾਵਾਂ ਨਾਲ ਵੰਡ ਲਓ।।