Bible Language

Joshua 23:4 (JUDGES_2_14)

Versions

PAV   ਵੇਖੋ, ਮੈਂ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੀਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਜਿਹੜੀਆਂ ਮੈਂ ਵੱਢ ਛੱਡੀਆਂ ਸਨ