Bible Language

Joshua 24:14 (JUDGES_2_14)

Versions

PAV   ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਓਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਓਪਾਸਨਾ ਕਰੋ