Bible Language

Joshua 24:18 (JUDGES_2_14)

Versions

PAV   ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!।।