Bible Language

Joshua 24:26 (JUDGES_2_14)

Versions

PAV   ਅਤੇ ਯਹੋਸ਼ੁਆ ਨੇ ਏਹਨਾਂ ਗੱਲਾਂ ਨੂੰ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਵਿੱਚ ਲਿਖ ਲਿਆ ਅਤੇ ਇੱਕ ਵੱਡਾ ਪੱਥਰ ਲੈ ਕੇ ਉੱਥੇ ਬਲੂਤ ਦੇ ਹੇਠ ਜਿਹੜਾ ਯਹੋਵਾਹ ਦੇ ਪਵਿੱਤਰ ਅਸਥਾਨ ਦੇ ਵਿੱਚ ਸੀ ਖੜਾ ਕਰ ਦਿੱਤਾ