Bible Language

2 Kings 3:21 (JUDGES_9_18)

Versions

PAV   ਜਦ ਸਾਰੇ ਮੋਆਬੀਆਂ ਨੇ ਸੁਣਿਆ ਭਈ ਪਾਤਸ਼ਾਹਾਂ ਨੇ ਸਾਡੇ ਨਾਲ ਲੜਨ ਲਈ ਚੜ੍ਹਾਈ ਕੀਤੀ ਹੈ ਤਦ ਸਾਰੇ ਜਿਹੜੇ ਸ਼ਸ਼ਤਰ ਬੰਨ੍ਹ ਸੱਕਦੇ ਸਨ ਤੇ ਵਡੇਰੇ ਭੀ ਇਕੱਠੇ ਹੋਏ ਅਤੇ ਹੱਦ ਉੱਤੇ ਖਲੋ ਗਏ