Bible Language

2 Kings 4:27 (JUDGES_9_18)

Versions

PAV   ਪਰ ਜਦ ਉਹ ਪਰਮੇਸ਼ੁਰ ਦੇ ਜਨ ਕੋਲ ਪਰਬਤ ਉੱਤੇ ਆਈ ਤਾਂ ਉਸ ਦੇ ਪੈਰ ਫੜ ਲਏ ਅਤੇ ਗੇਹਾਜੀ ਉਹ ਨੂੰ ਪਰੇ ਹਟਾਉਣ ਲਈ ਨੇੜੇ ਆਇਆ ਪਰ ਪਰਮੇਸ਼ੁਰ ਦੇ ਜਨ ਨੇ ਆਖਿਆ, ਉਹ ਨੂੰ ਰਹਿਣ ਦੇਹ ਕਿਉਂ ਜੋ ਉਹ ਦਾ ਮਨ ਭਰਿਆ ਹੋਇਆ ਹੈ ਪਰ ਯਹੋਵਾਹ ਨੇ ਇਹ ਮੈਥੋਂ ਲੁਕਾਇਆ ਤੇ ਮੈਨੂੰ ਨਾ ਦੱਸਿਆ