Bible Language

Hosea 4 (JUDGES_9_18)

Versions

PAV   ਹੇ ਇਸਰਾਏਲੀਓ, ਯਹੋਵਾਹ ਦੀ ਬਾਣੀ ਸੁਣੋ, ਏਸ ਦੇਸ ਦੇ ਵਾਸੀਆਂ ਨਾਲ ਤਾਂ ਯਹੋਵਾਹ ਦਾ ਝਗੜਾ ਹੈ, ਕਿਉਂ ਜੋ ਦੇਸ ਵਿੱਚ ਵਫ਼ਾਦਾਰੀ, ਨਾ ਦਯਾ, ਨਾ ਪਰਮੇਸ਼ੁਰ ਦਾ ਗਿਆਨ ਹੈ!