Bible Language

Nehemiah 4:3 (JUDGES_9_18)

Versions

PAV   ਤਾਂ ਟੋਬੀਯਾਹ ਅੰਮੋਨੀ ਨੇ ਜਿਹੜਾ ਉਹ ਦੇ ਕੋਲ ਸੀ ਆਖਿਆ ਕਿ ਏਹ ਜੋ ਬਣਾਉਂਦੇ ਹਨ ਜੇ ਇੱਕ ਲੂਮੜੀ ਏਹ ਦੇ ਉੱਤੇ ਚੜ੍ਹ ਜਾਵੇ ਤਾਂ ਪੱਥਰਾਂ ਦੀ ਏਸ ਕੰਧ ਨੂੰ ਢਾਹ ਦੇਵੇਗੀ!