Bible Language

Ruth 1:16 (JUDGES_9_20)

Versions

PAV   ਪਰ ਰੂਥ ਬੋਲੀ, ਮੇਰੇ ਅੱਗੇ ਤਰਲੇ ਨਾ ਪਾ ਜੋ ਮੈਂ ਤੈਨੂੰ ਇਕੱਲਿਆਂ ਛੱਡਾਂ ਅਤੇ ਮੰਗਰੋਂ ਮੁੜਾਂ ਕਿਉਂਜੋ ਜਿੱਥੇ ਤੂੰ ਜਾਵੇਂਗੀ ਉੱਥੇ ਹੀ ਮੈਂ ਜਾਵਾਂਗੀ ਅਤੇ ਜਿੱਥੇ ਤੂੰ ਰਹੇਂਗੀ ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਸੋ ਮੇਰੇ ਲੋਕ ਅਤੇ ਤੇਰਾ ਪਰਮੇਸ਼ੁਰ ਸੋ ਮੇਰਾ ਪਰਮੇਸ਼ੁਰ ਹੋਵੇਗਾ