Bible Language

Mark 14:70 (JUDGES_9_25)

Versions

PAV   ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ