Bible Language

1 Kings 1:53 (JUDGES_9_37)

Versions

PAV   ਸੋ ਸੁਲੇਮਾਨ ਪਾਤਸ਼ਾਹ ਨੇ ਲੋਕ ਘੱਲੇ ਅਤੇ ਓਹ ਉਸ ਨੂੰ ਜਗਵੇਦੀ ਤੋਂ ਹੇਠਾਂ ਲਾਹ ਲਿਆਏ। ਉਸ ਨੇ ਆਕੇ ਸੁਲੇਮਾਨ ਪਾਤਸ਼ਾਹ ਨੂੰ ਮੱਥਾ ਟੇਕਿਆ ਅਰ ਸੁਲੇਮਾਨ ਨੇ ਉਸਨੂੰ ਆਖਿਆ, ਤੂੰ ਆਪਣੇ ਘਰ ਨੂੰ ਜਾਹ।।