Bible Language

John 20:2 (JUDGES_9_46)

Versions

PAV   ਤਾਂ ਉਹ ਸ਼ਮਊਨ ਪਤਰਸ ਅਤੇ ਉਸ ਦੂਜੇ ਚੇਲੇ ਦੇ ਕੋਲ ਜਿਹ ਨੂੰ ਯਿਸੂ ਤੇਹ ਕਰਦਾ ਸੀ ਭੱਜ ਆਈ ਅਤੇ ਉਨ੍ਹਾਂ ਨੂੰ ਆਖਿਆ, ਪ੍ਰਭੁ ਨੂੰ ਕਬਰ ਵਿੱਚੋਂ ਕੱਢ ਲੈ ਗਏ ਅਤੇ ਸਾਨੂੰ ਪਤਾ ਨਹੀਂ ਭਈ ਉਹ ਨੂੰ ਕਿੱਥੇ ਰੱਖਿਆ!