Bible Language

John 21:7 (JUDGES_9_46)

Versions

PAV   ਇਸ ਲਈ ਉਸ ਚੇਲੇ ਨੇ ਜਿਹ ਦੇ ਨਾਲ ਯਿਸੂ ਪਿਆਰ ਕਰਦਾ ਸੀ ਪਤਰਸ ਨੂੰ ਆਖਿਆ, ਇਹ ਤਾਂ ਪ੍ਰਭੁ ਹੈ! ਸੋ ਜਾਂ ਸ਼ਮਊਨ ਪਤਰਸ ਨੇ ਇਹ ਸੁਣਿਆ ਜੋ ਉਹ ਪ੍ਰਭੁ ਹੈ ਤਾਂ ਇਸ ਲਈ ਜੋ ਉਹ ਨੰਗਾ ਸੀ ਉਹ ਨੇ ਉੱਤੇ ਦਾ ਲੀੜਾ ਲੱਕ ਨਾਲ ਬੰਨ੍ਹ ਕੇ ਝੀਲ ਵਿੱਚ ਛਾਲ ਮਾਰੀ