Bible Language

Exodus 2:11 (JUDGES_9_49)

Versions

PAV   ਫੇਰ ਐਉਂ ਹੋਇਆ ਕਿ ਉਨ੍ਹਾਂ ਦਿਨਾਂ ਵਿੱਚ ਜਾਂ ਮੂਸਾ ਵੱਡਾ ਹੋਇਆ ਤਾਂ ਉਸ ਆਪਣੇ ਭਰਾਵਾਂ ਕੋਲ ਬਾਹਰ ਜਾਕੇ ਉਨ੍ਹਾਂ ਦੇ ਭਾਰਾਂ ਨੂੰ ਡਿੱਠਾ ਅਰ ਉਸ ਨੇ ਇੱਕ ਮਿਸਰੀ ਨੂੰ ਵੇਖਿਆ ਜੋ ਉਸ ਦੇ ਭਰਾਵਾਂ ਵਿੱਚੋਂ ਇੱਕ ਇਬਰਾਨੀ ਨੂੰ ਮਾਰ ਰਿਹਾ ਸੀ