Bible Language

Exodus 2:14 (JUDGES_9_49)

Versions

PAV   ਤਾਂ ਉਸ ਨੇ ਆਖਿਆ, ਤੈਨੂੰ ਕਿਸ ਨੇ ਸਾਡੇ ਉੱਤੇ ਸਰਦਾਰ ਅਤੇ ਨਿਆਈ ਬਣਾ ਦਿੱਤਾ? ਭਲਾ, ਤੂੰ ਏਹ ਸੋਚਦਾ ਹੈਂ ਕਿ ਜਿਵੇਂ ਤੈਂ ਉਸ ਮਿਸਰੀ ਨੂੰ ਮਾਰ ਸੁੱਟਿਆ ਤਿਵੇਂ ਮੈਨੂੰ ਵੀ ਮਾਰ ਸੁੱਟੇਂਗਾ? ਤਾਂ ਮੂਸਾ ਡਰ ਗਿਆ ਅਤੇ ਆਖਿਆ, ਏਹ ਗੱਲ ਜਰੂਰ ਖੁਲ੍ਹ ਗਈ ਹੈ