Bible Language

1 Chronicles 10:4 (KJV) King James Version

Versions

PAV   ਤਦ ਸ਼ਾਊਲ ਨੇ ਆਪਣੇ ਸ਼ੱਸਤ੍ਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਧੂਕੇ ਉਹ ਦੇ ਨਾਲ ਮੈਨੂੰ ਵਿੰਨ੍ਹ ਅਜਿਹਾ ਨਾ ਹੋਵੇ ਜੋ ਏਹ ਅਸੁੰਨਤੀ ਆਉਣ ਅਤੇ ਮੈਨੂੰ ਵਿੰਨ੍ਹਣ ਅਤੇ ਮੇਰੇ ਨਾਲ ਮਖੌਲ ਕਰਨ! ਪਰ ਇਹ ਗੱਲ ਉਹ ਦੇ ਸ਼ੱਸਤ੍ਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਾਬਰ ਗਿਆ। ਤਦ ਸ਼ਾਊਲ ਤਲਵਾਰ ਫੜ ਕੇ ਉਹ ਦੇ ਉੱਤੇ ਡਿੱਗ ਪਿਆ
IRVPA   ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਉਹ ਦੇ ਨਾਲ ਮੈਨੂੰ ਮਾਰ ਦੇ, ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ