Bible Language

1 Chronicles 17:10 (KJV) King James Version

Versions

PAV   ਨਾ ਉਸ ਦਿਨ ਵਾਂਙੁ ਜਿਸ ਵਿੱਚ ਮੈਂ ਨਿਆਈਆਂ ਨੂੰ ਹੁਕਮ ਕੀਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੇ ਅਰ ਮੈਂ ਤੇਰੇ ਸਾਰੇ ਵੈਰੀਆਂ ਨੂੰ ਦਬਾਵਾਂਗਾਂ, ਇਹ ਦੇ ਬਾਝੋਂ ਮੈਂ ਤੈਨੂੰ ਆਖਦਾ ਹਾਂ, ਜੋ ਯਹੋਵਾਹ ਤੇਰੇ ਲਈ ਇੱਕ ਘਰਾਣਾ ਬਣਾਵੇਗਾ।।
IRVPA   ਨਾ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਦਬਾਵਾਂਗਾ, ਮੈਂ ਤੈਨੂੰ ਇਹ ਵੀ ਆਖਦਾ ਹਾਂ, “ਯਹੋਵਾਹ ਤੇਰੇ ਲਈ ਇੱਕ ਘਰਾਣਾ ਬਣਾਵੇਗਾ।