Bible Language

1 Chronicles 17:14 (KJV) King James Version

Versions

PAV   ਸਗੋਂ ਮੈਂ ਉਹ ਨੂੰ ਆਪਣੇ ਭਵਨ ਵਿੱਚ ਅਰ ਆਪਣੇ ਰਾਜ ਵਿੱਚ ਸਦਾ ਤੋੜੀ ਇਸਥਿਰ ਕਰਾਂਗਾ, ਅਰ ਉਸ ਦੀ ਰਾਜ ਗੱਦੀ ਸਦੀਵ ਕਾਲ ਤੀਕੁਰ ਦ੍ਰਿੜ੍ਹ ਰਹੇਗੀ
IRVPA   ਸਗੋਂ ਮੈਂ ਉਹ ਨੂੰ ਆਪਣੇ ਭਵਨ ਵਿੱਚ ਅਤੇ ਆਪਣੇ ਰਾਜ ਵਿੱਚ ਸਦਾ ਤੱਕ ਸਥਿਰ ਕਰਾਂਗਾ, ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਅਟੱਲ ਰਹੇਗੀ।”