Versions
PAV ਉਸ ਨੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ ਅਰ ਸਾਰੇ ਅਦੋਮ ਵਾਲੇ ਦਾਊਦ ਦੇ ਦਾਸ ਹੋ ਗਏ ਅਰ ਜਿੱਥੇ ਕਿਤੇ ਦਾਊਦ ਗਿਆ, ਯਹੋਵਾਹ ਨੇ ਉਸ ਨੂੰ ਫਤਹ ਦੇ ਦਿੱਤੀ।।
IRVPA ਉਸ ਨੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ ਅਤੇ ਸਾਰੇ ਅਦੋਮੀ ਵੀ ਦਾਊਦ ਦੇ ਅਧੀਨ ਹੋ ਗਏ ਅਤੇ ਜਿੱਥੇ-ਜਿੱਥੇ ਵੀ ਦਾਊਦ ਗਿਆ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ। PS