Bible Language

1 Chronicles 19:15 (KJV) King James Version

Versions

PAV   ਜਾਂ ਅੰਮੋਨੀਆਂ ਨੇ ਡਿੱਠਾ ਜੋ ਅਰਾਮੀ ਭੱਜ ਗਏ ਹਨ ਤਾਂ ਉਹ ਵੀ ਉਸ ਦੇ ਭਰਾ ਅਬਸ਼ਈ ਦੇ ਅੱਗੋਂ ਭੱਜ ਕੇ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਯਰੂਸ਼ਲਮ ਨੂੰ ਮੁੜ ਆਇਆ।।
IRVPA   ਜਦੋਂ ਅੰਮੋਨੀਆਂ ਨੇ ਦੇਖਿਆ ਕਿ ਅਰਾਮੀ ਭੱਜ ਗਏ ਹਨ, ਤਾਂ ਉਹ ਵੀ ਉਸ ਦੇ ਭਰਾ ਅਬੀਸ਼ਈ ਦੇ ਅੱਗੋਂ ਭੱਜ ਗਏ ਅਤੇ ਸ਼ਹਿਰ ਵਿੱਚ ਜਾ ਵੜੇ, ਤਾਂ ਯੋਆਬ ਯਰੂਸ਼ਲਮ ਨੂੰ ਮੁੜ ਆਇਆ।