Bible Language

1 Chronicles 19:3 (KJV) King James Version

Versions

PAV   ਤਦ ਅੰਮੋਨੀਆਂ ਦੇ ਸਰਦਾਰਾਂ ਨੇ ਹਾਨੂਨ ਨੂੰ ਆਖਿਆ, ਕਿਉਂ ਮਾਹਰਾਜ, ਤੁਹਾਡਾ ਇਹ ਧਿਆਨ ਹੈ ਕਿ ਦਾਊਦ ਨੇ ਤੁਹਾਡੇ ਪਿਤਾ ਦੀ ਵਡਿਆਈ ਦੇ ਕਾਰਨ ਤੁਹਾਡੇ ਕੋਲ ਪਰਚਾਉਣੀ ਦੇ ਲਈ ਲੋਕ ਘੱਲੇ ਸਨ? ਭਲਾ, ਉਹ ਦੇ ਸੇਵਕ ਤੁਹਾਡੇ ਕੋਲ ਇਸ ਲਈ ਨਹੀਂ ਆਏ ਕਿ ਮਿਲ ਕਰਨ ਅਰ ਨਾਸ ਕਰਨ ਅਰ ਦੇਸ ਦਾ ਭੇਤ ਲੈਣ
IRVPA   ਤਦ ਅੰਮੋਨੀਆਂ ਦੇ ਪ੍ਰਧਾਨਾਂ ਨੇ ਹਾਨੂਨ ਨੂੰ ਆਖਿਆ, “ਮਹਾਰਾਜ ਤੁਹਾਨੂੰ ਇਸ ਤਰ੍ਹਾਂ ਕਿਉਂ ਲੱਗਦਾ ਹੈ ਕਿ ਦਾਊਦ ਨੇ ਤੁਹਾਡੇ ਪਿਤਾ ਦਾ ਅਫ਼ਸੋਸ ਕਰਨ ਲਈ ਤੁਹਾਡੇ ਕੋਲ ਲੋਕ ਭੇਜੇ ਹਨ? ਕੀ ਉਹ ਦੇ ਸੇਵਕ ਤੁਹਾਡੇ ਕੋਲ ਇਸ ਲਈ ਨਹੀਂ ਆਏ ਕਿ ਖੋਜ ਕਰਨ, ਨਾਸ ਕਰਨ ਅਤੇ ਦੇਸ ਦਾ ਭੇਤ ਲੈਣ?”