Bible Language

1 Chronicles 22:19 (KJV) King James Version

Versions

PAV   ਸੋ ਹੁਣ ਤੁਸੀਂ ਆਪਣੇ ਮਨ ਅਤੇ ਤਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਵਿੱਚ ਲੱਗੇ ਰਹੋ ਅਤੇ ਉੱਠ ਕੇ ਖੜੇ ਹੋਵੋ ਅਰ ਯਹੋਵਾਹ ਪਰਮੇਸ਼ੁਰ ਦੇ ਪਵਿੱਤ੍ਰ ਅਸਥਾਨ ਨੂੰ ਬਣਾਓ, ਜੋ ਤੁਸੀਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਅਤੇ ਪਰਮੇਸ਼ੁਰ ਦੇ ਪਵਿੱਤ੍ਰ ਭਾਂਡਿਆਂ ਨੂੰ ਉੱਸੇ ਭਵਨ ਦੇ ਵਿੱਚ ਜਿਹੜਾ ਯਹੋਵਾਹ ਦੇ ਨਾਮ ਦੇ ਲਈ ਬਣਾਇਆ ਜਾਵੇਗਾ ਚੜ੍ਹਾ ਲਿਆਓ।।
IRVPA   ਸੋ ਹੁਣ ਤੁਸੀਂ ਆਪਣੇ ਮਨ ਅਤੇ ਤਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਵਿੱਚ ਲੱਗੇ ਰਹੋ ਅਤੇ ਉੱਠ ਕੇ ਖੜੇ ਹੋਵੋ ਅਤੇ ਯਹੋਵਾਹ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਬਣਾਓ, ਜੋ ਤੁਸੀਂ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਭਾਂਡਿਆਂ ਨੂੰ ਉਸੇ ਭਵਨ ਦੇ ਵਿੱਚ ਜਿਹੜਾ ਯਹੋਵਾਹ ਦੇ ਨਾਮ ਦੇ ਲਈ ਬਣਾਇਆ ਜਾਵੇਗਾ, ਲੈ ਆਓ।” PE