Bible Language

1 Chronicles 23:11 (KJV) King James Version

Versions

PAV   ਅਤੇ ਯਹਥ ਮੁਖੀਆ ਤੇ ਜ਼ੀਜ਼ਾਹ ਦੂਜਾ ਪਰ ਯਿਊਸ਼ ਤੇ ਬਰੀਆਹ ਦੇ ਬਹੁਤ ਪੁੱਤ੍ਰ ਨਹੀਂ ਸਨ ਤਦੇ ਓਹ ਮਿਲਕੇ ਪਿਤਰਾਂ ਦਾ ਇੱਕ ਘਰਾਣਾ ਠਹਿਰੇ।।
IRVPA   ਅਤੇ ਯਹਥ ਮੁਖੀਆ ਤੇ ਜ਼ੀਜ਼ਾਹ ਦੂਜਾ ਪਰ ਯਊਸ਼ ਤੇ ਬਰੀਆਹ ਦੇ ਬਹੁਤ ਪੁੱਤਰ ਨਹੀਂ ਸਨ, ਤਦੇ ਉਹ ਮਿਲ ਕੇ ਪਿਤਾਵਾਂ ਦਾ ਇੱਕ ਘਰਾਣਾ ਠਹਿਰੇ।