Bible Language

1 Chronicles 24:19 (KJV) King James Version

Versions

PAV   ਏਹ ਉਨ੍ਹਾਂ ਦੀ ਉਪਾਸਨਾ ਦੀਆਂ ਤਰਤੀਬਾਂ ਸਨ ਕਿ ਓਹ ਯਹੋਵਾਹ ਦੇ ਭਵਨ ਵਿੱਚ ਉਸ ਹੁਕਮਨਾਮੇ ਦੇ ਅਨੁਸਾਰ ਆਉਣ ਜਿਹ ਦਾ ਹੁਕਮ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਦੇ ਪਿਤਾ ਹਾਰੂਨ ਦੇ ਰਾਹੀਂ ਦਿੱਤਾ ਸੀ।।
IRVPA   ਇਹ ਉਨ੍ਹਾਂ ਦੀ ਉਪਾਸਨਾ ਦੀਆਂ ਵਾਰੀਆਂ ਸਨ ਕਿ ਉਹ ਯਹੋਵਾਹ ਦੇ ਭਵਨ ਵਿੱਚ ਉਸ ਦੇ ਹੁਕਮ ਦੇ ਅਨੁਸਾਰ ਆਉਣ ਜਿਹ ਦਾ ਹੁਕਮ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਦੇ ਪਿਤਾ ਹਾਰੂਨ ਦੇ ਰਾਹੀਂ ਦਿੱਤਾ ਸੀ। PS