Bible Language

1 Chronicles 5:24 (KJV) King James Version

Versions

PAV   ਏਹ ਉਨ੍ਹਾਂ ਦੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ, ਅਰਥਾਤ ਏਫਰ ਤੇ ਯਿਸ਼ਈ ਤੇ ਅਲੀਏਲ ਤੇ ਅਜ਼ਰੀਏਲ ਤੇ ਯਿਰਮਿਯਾਹ ਤੇ ਹੋਦਵਯਾਹ ਤੇ ਯਹਦੀਏਲ ਜਿਹੜੇ ਸੂਰਬੀਰ ਜੋਧੇ, ਨਾਮੀ, ਤੇ ਆਪਣੇ ਪਿਤਰਾਂ ਦੇ ਘਰਾਣਿਆਂ ਦੇ ਮੁਖੀਏ ਸਨ।।
IRVPA   ਇਹ ਉਨ੍ਹਾਂ ਦੇ ਪੁਰਖਾਂ ਦੇ ਘਰਾਣਿਆਂ ਦੇ ਮੁਖੀਏ ਸਨ, ਅਰਥਾਤ ਏਫਰ ਤੇ ਯਿਸ਼ਈ ਤੇ ਅਲੀਏਲ ਤੇ ਅਜ਼ਰੀਏਲ ਤੇ ਯਿਰਮਿਯਾਹ ਤੇ ਹੋਦਵਯਾਹ ਤੇ ਯਹਦੀਏਲ ਜਿਹੜੇ ਸੂਰਬੀਰ ਯੋਧੇ, ਨਾਮੀ, ਤੇ ਆਪਣੇ ਪੁਰਖਾਂ ਦੇ ਘਰਾਣਿਆਂ ਦੇ ਮੁਖੀਏ ਸਨ। PS