Bible Language

1 Corinthians 10:10 (KJV) King James Version

Versions

PAV   ਅਤੇ ਨਾ ਤੁਸੀਂ ਬੁੜ ਬੁੜ ਕਰੋ ਜਿਵੇਂ ਓਹਨਾਂ ਵਿੱਚੋਂ ਕਈਆਂ ਨੇ ਬੁੜ ਬੁੜ ਕੀਤੀ ਅਤੇ ਨਾਸ ਕਰਨ ਵਾਲੇ ਤੋਂ ਨਾਸ ਹੋਏ
ERVPA   ਸ਼ਿਕਾਇਤ ਨਾ ਕਰੋ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਸ਼ਿਕਾਇਤਾਂ ਕੀਤੀਆਂ ਸਨ। ਇਸ ਲਈ ਉਹ ਲੋਕ ਮੌਤ ਦੇ ਦੂਤ ਦੁਆਰਾ ਨਸ਼ਟ ਕਰ ਦਿੱਤੇ ਗਏ।
IRVPA   ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ।