Bible Language

1 Corinthians 10:12 (KJV) King James Version

Versions

PAV   ਗੱਲ ਕਾਹਦੀ ਜੋ ਕੋਈ ਆਪਣੇ ਆਪ ਨੂੰ ਖਲੋਤਾ ਹੋਇਆ ਸਮਝਦਾ ਹੈ ਸੋ ਸੁਚੇਤ ਰਹੇ ਭਈ ਕਿਤੇ ਡਿੱਗ ਨਾ ਪਵੇ
ERVPA   ਇਸ ਲਈ ਜਿਹਡ਼ਾ ਇਹ ਸੋਚਦਾ ਹੈ ਕਿ ਉਹ ਦ੍ਰਿਢ਼ਤਾ ਨਾਲ ਖਲੋਤਾ ਹੈ, ਉਸਨੂੰ ਡਿੱਗਣ ਤੋਂ ਹੁਸ਼ਿਆਰ ਰਹਿਣਾ ਚਾਹੀਦਾ ਹੈ।
IRVPA   ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ।