Bible Language

1 Corinthians 10:25 (KJV) King James Version

Versions

PAV   ਜੋ ਕੁੱਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ ਸੋ ਖਾਉ ਅਤੇ ਅੰਤਹਕਰਨ ਦੇ ਕਾਰਨ ਕੋਈ ਗੱਲ ਨਾ ਪੁੱਛੋ
ERVPA   ਗੋਸ਼ਤ ਦੇ ਬਾਜ਼ਾਰ ਵਿੱਚ ਜੋ ਵੀ ਵਿਕਦਾ ਹੈ ਉਸਨੂੰ ਖਾਉ। ਇਸ ਮਾਸ ਨੂੰ ਗਲਤ ਸਿਧ ਕਰਨ ਬਾਰੇ ਕੋਈ ਪ੍ਰਸ਼ਨ ਨਾ ਉਠਾਓ।
IRVPA   ਜੋ ਕੁਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ, ਸੋ ਖਾਓ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁੱਛੋ।