Bible Language

1 Corinthians 10:4 (KJV) King James Version

Versions

PAV   ਅਤੇ ਸਭਨਾਂ ਨੇ ਇੱਕੋ ਆਤਮਕ ਜਲ ਪੀਤਾ ਕਿਉਂ ਜੋ ਓਹਨਾਂ ਨੇ ਉਸ ਆਤਮਕ ਪੱਥਰ ਤੋਂ ਜਲ ਪੀਤਾ ਜਿਹੜਾ ਓਹਨਾਂ ਦੇ ਮਗਰ ਮਗਰ ਚੱਲਦਾ ਸੀ ਅਤੇ ਉਹ ਪੱਥਰ ਮਸੀਹ ਹੈਸੀ
ERVPA   ਅਤੇ ਉਨ੍ਹਾਂ ਸਭਨੇ ਇੱਕੋ ਜਿਹਾ ਆਤਮਕ ਪਾਣੀ ਪੀਤਾ। ਉਸ ਆਤਮਕ ਚੱਟਾਨ ਤੋਂ ਜਿਹਡ਼ੀ ਉਨ੍ਹਾਂ ਦੇ ਨਾਲ ਸੀ। ਉਹ ਚੱਟਾਨ ਮਸੀਹੀ ਸੀ।
IRVPA   ਅਤੇ ਸਭਨਾਂ ਨੇ ਇੱਕੋ ਆਤਮਿਕ ਜਲ ਪੀਤਾ ਕਿਉਂ ਜੋ ਉਹਨਾਂ ਨੇ ਉਸ ਆਤਮਿਕ ਚੱਟਾਨ ਤੋਂ ਜਲ ਪੀਤਾ, ਜਿਹੜਾ ਉਹਨਾਂ ਦੇ ਮਗਰ-ਮਗਰ ਚੱਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ।