Bible Language

1 Corinthians 10:6 (KJV) King James Version

Versions

PAV   ਅਤੇ ਏਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਭਈ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕਾਮਨਾਂ ਕੀਤੀਆਂ ਸਨ
ERVPA   ਅਤੇ ਇਹ ਗੱਲਾਂ ਜਿਹਡ਼ੀਆਂ ਵਾਪਰੀਆਂ ਸਾਡੇ ਲਈ ਮਿਸਾਲ ਹਨ। ਇਨ੍ਹਾਂ ਮਿਸਾਲਾਂ ਤੋਂ ਸਾਨੂੰ ਸਿਖਣਾ ਚਾਹੀਦਾ ਹੈ ਕਿ ਉਨ੍ਹਾਂ ਲੋਕਾਂ ਵਾਂਗ ਬੁਰੀਆਂ ਚੀਜ਼ਾਂ ਦੀ ਤਮੰਨਾ ਨਾ ਕਰੀਏ।
IRVPA   ਅਤੇ ਇਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਕਿ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀਆਂ ਸਨ।