Bible Language

1 Corinthians 11:12 (KJV) King James Version

Versions

PAV   ਕਿਉਂਕਿ ਜਿਸ ਪਰਕਾਰ ਇਸਤ੍ਰੀ ਪੁਰਖ ਤੋਂ ਹੈ, ਉਸੇ ਪਰਕਾਰ ਪੁਰਖ ਇਸਤ੍ਰੀ ਦੇ ਰਾਹੀਂ ਹੈ ਪਰ ਸੱਭੋ ਕੁੱਝ ਪਰਮੇਸ਼ੁਰ ਤੋਂ ਹੈ
ERVPA   ਇਹ ਸੱਚ ਹੈ ਕਿਉਂਕਿ ਔਰਤ ਆਦਮੀ ਤੋਂ ਆਈ ਅਤੇ ਆਦਮੀ ਵੀ ਔਰਤ ਤੋਂ ਪੈਦਾ ਹੋਇਆ ਹੈ। ਅਸਲ ਵਿੱਚ ਹਰ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ।
IRVPA   ਕਿਉਂਕਿ ਜਿਸ ਪ੍ਰਕਾਰ ਔਰਤ ਆਦਮੀ ਤੋਂ ਹੈ, ਉਸੇ ਪ੍ਰਕਾਰ ਆਦਮੀ ਔਰਤ ਦੇ ਰਾਹੀਂ ਹੈ, ਪਰ ਸਭ ਕੁਝ ਪਰਮੇਸ਼ੁਰ ਤੋਂ ਹੈ।