Bible Language

1 Corinthians 13:11 (KJV) King James Version

Versions

PAV   ਜਦ ਮੈਂ ਨਿਆਣਾ ਸਾਂ ਤਦ ਨਿਆਣੇ ਵਾਂਙੂ ਬੋਲਦਾ, ਨਿਆਣੇ ਵਾਂਙੂ ਸਮਝਦਾ ਅਤੇ ਨਿਆਣੇ ਵਾਂਙੂ ਜਾਚਦਾ ਸਾਂ। ਹੁਣ ਮੈਂ ਸਿਆਣਾ ਜੋ ਹੋਇਆ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ
ERVPA   ਜਦੋਂ ਮੈਂ ਬੱਚਾ ਸਾਂ ਤਾਂ ਬਚਿਆਂ ਵਾਂਗ ਗੱਲਾਂ ਕਰਦਾ ਸਾਂ, ਮੈਂ ਬਚਿਆ ਵਾਂਗ ਸੋਚਦਾ ਸਾਂ, ਮੈਂ ਬਚਿਆਂ ਵਾਂਗ ਵਿਉਂਤਾ ਬਣਾਉਂਦਾ ਸਾਂ, ਜਦੋਂ ਮੈਂ ਵੱਡਾ ਹੋਇਆ, ਮੈਂ ਬਚਪਨੇ ਦੇ ਇਹ ਸਾਰੇ ਢੰਗ ਛੱਡ ਦਿੱਤੇ।
IRVPA   ਜਦ ਮੈਂ ਨਿਆਣਾ ਸੀ ਤਦ ਨਿਆਣੇ ਦੀ ਤਰ੍ਹਾਂ ਬੋਲਦਾ, ਨਿਆਣੇ ਦੀ ਤਰ੍ਹਾਂ ਸਮਝਦਾ ਅਤੇ ਨਿਆਣੇ ਦੀ ਤਰ੍ਹਾਂ ਜਾਂਚਦਾ ਸੀ। ਹੁਣ ਮੈਂ ਸਿਆਣਾ ਹੋ ਗਿਆ ਹਾਂ ਤਾਂ ਮੈਂ ਨਿਆਣਪੁਣੇ ਦੀਆਂ ਗੱਲਾਂ ਛੱਡ ਦਿੱਤੀਆਂ ਹਨ।