Bible Language

1 Corinthians 2:6 (KJV) King James Version

Versions

PAV   ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਸੁਣਾਉਂਦੇ ਹਾਂ ਪਰ ਉਹ ਗਿਆਨ ਨਹੀਂ ਜੋ ਇਸ ਜੁੱਗ ਦਾ ਹੋਵੇ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਜਿਹੜੇ ਨਾਸ ਹੋ ਰਹੇ ਹਨ
ERVPA   ਅਸੀਂ ਆਤਮਕ ਤੌਰ ਤੇ ਪ੍ਰੌਢ਼ ਲੋਕਾਂ ਨੂੰ ਸਿਆਣਪ ਵੀ ਸਿਖਾਉਂਦੇ ਹਾਂ, ਪਰ ਉਹ ਸਿਆਣਪ ਇਸ ਦੁਨੀਆਂ ਦੇ ਨਾਲ ਸੰਬੰਧਿਤ ਨਹੀਂ ਹੈ। ਇਹ ਇਸ ਦੁਨੀਆਂ ਦੇ ਹਾਕਮਾਂ ਦੀ ਸਿਆਣਪ ਨਹੀਂ ਹੈ। ਉਨ੍ਹਾਂ ਹਾਕਮਾਂ ਦੀ ਸਿਆਣਪ ਨਸ਼ਟ ਹੋ ਰਹੀ ਹੈ।
IRVPA   ਤਾਂ ਵੀ ਅਸੀਂ ਸਿਆਣਿਆਂ ਦੇ ਅੱਗੇ ਗਿਆਨ ਦੀਆਂ ਗੱਲਾਂ ਸੁਣਾਉਂਦੇ ਹਾਂ, ਇਹ ਗਿਆਨ ਇਸ ਜੁੱਗ ਦਾ ਅਤੇ ਨਾ ਇਸ ਜੁੱਗ ਦੇ ਹਾਕਮਾਂ ਦਾ ਹੈ ਜਿਹੜੇ ਨਾਸ ਹੋ ਰਹੇ ਹਨ।