Bible Language

1 Corinthians 6:2 (KJV) King James Version

Versions

PAV   ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਜਨ ਜਗਤ ਦਾ ਨਿਆਉਂ ਕਰਨਗੇ? ਅਤੇ ਜੇ ਜਗਤ ਦਾ ਨਿਆਉਂ ਤੁਹਾਥੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਜੋਗ ਨਹੀਂ ਹੋ?
ERVPA   ਤੁਹਾਨੂੰ ਅਵਸ਼੍ਸ਼ ਪਤਾ ਹੈ ਕਿ ਪਰਮੇਸ਼ੁਰ ਦੇ ਬੰਦੇ ਦੁਨੀਆਂ ਦਾ ਨਿਰਣਾ ਕਰਨਗੇ। ਇਸ ਲਈ ਜੇ ਤੁਸੀਂ ਦੁਨੀਆਂ ਦਾ ਨਿਰਣਾ ਕਰੋਂਗੇ, ਤਾਂ ਤੁਸੀਂ ਇਹੋ ਜਿਹੀਆਂ ਨਿਗੂਣੀਆਂ ਗੱਲਾਂ ਦਾ ਨਿਰਣਾ ਕਰਨ ਯੋਗ ਹੋਵੋਂਗੇ।
IRVPA   ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਸੰਸਾਰ ਦਾ ਨਿਆਂ ਕਰਨਗੇ? ਅਤੇ ਜੇ ਸੰਸਾਰ ਦਾ ਨਿਆਂ ਤੁਹਾਡੇ ਤੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਯੋਗ ਨਹੀਂ ਹੋ?