Bible Language

1 Corinthians 7:12 (KJV) King James Version

Versions

PAV   ਪਰ ਰਹਿੰਦਿਆਂ ਨੂੰ ਪ੍ਰਭੁ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ ਭਈ ਜੇ ਕਿਸੇ ਭਰਾ ਦੀ ਬੇ-ਪਰਤੀਤ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਪੁਰਖ ਉਸ ਨੂੰ ਨਾ ਤਿਆਗੇ
ERVPA   ਹੋਰਨਾ ਸਾਰੇ ਲੋਕਾਂ ਲਈ ਮੈਂ ਇਹ ਕਹਿੰਦਾ ਮੈਂ ਹਾਂ ਜੋ ਇਹ ਗੱਲਾਂ ਆਖਦਾ ਹਾਂ, ਪ੍ਰਭੂ ਨਹੀਂ। ਈਸਾਈ ਅਜਿਹੀ ਪਤਨੀ ਰੱਖ ਸਕਦਾ ਹੈ ਜੋ ਆਸਥਾਵਾਨ ਨਹੀਂ ਹੈ। ਅਤੇ ਜੇਕਰ ਉਹ ਉਸਦੇ ਨਾਲ ਰਹਿਣ ਦੀ ਇਛੁਕ ਹੈ, ਤਾਂ ਆਦਮੀ ਨੂੰ ਉਸਨੂੰ ਤਲਾਕ ਨਹੀਂ ਦੇਣਾ ਚਾਹੀਦਾ।
IRVPA   ਪਰ ਰਹਿੰਦਿਆਂ ਨੂੰ ਪ੍ਰਭੂ ਤਾਂ ਨਹੀਂ ਸਗੋਂ ਮੈਂ ਹੀ ਕਹਿੰਦਾ ਹਾਂ, ਜੇ ਕਿਸੇ ਭਰਾ ਦੀ ਅਵਿਸ਼ਵਾਸੀ ਪਤਨੀ ਹੋਵੇ ਅਤੇ ਇਹ ਉਸ ਦੇ ਨਾਲ ਵੱਸਣ ਨੂੰ ਪਰਸੰਨ ਹੋਵੇ ਤਾਂ ਆਦਮੀ ਉਸ ਨੂੰ ਨਾ ਤਿਆਗੇ।