Bible Language

1 Corinthians 7:39 (KJV) King James Version

Versions

PAV   ਜਿੰਨ੍ਹਾਂ ਚਿਰ ਉਹ ਦਾ ਪਤੀ ਜੀਉਂਦਾ ਰਹੇ ਉੱਨਾ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਨਿਰਬੰਧ ਹੈ, ਜਿਹ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੁ ਦੇ ਵਿੱਚ
ERVPA   ਜਿੰਨਾ ਚਿਰ ਪਤੀ ਜਿਉਂਦਾ ਹੈ ਪਤਨੀ ਨੂੰ ਅਵਸ਼ ਉਸਦੇ ਨਾਲ ਰਹਿਣਾ ਚਾਹੀਦਾ ਹੈ। ਪਰ ਜੇ ਪਤੀ ਮਰ ਜਾਂਦਾ ਹੈ ਤਾਂ ਪਤਨੀ ਕਿਸੇ ਵੀ ਹੋਰ ਮਰਦ ਨਾਲ ਆਪਣੀ ਇੱਛਾ ਅਨੁਸਾਰ ਵਿਆਹ ਕਰਵਾ ਸਕਦੀ ਹੈ। ਪਰ ਉਸਨੂੰ ਪ੍ਰਭੂ ਦੇ ਨਮਿਤ੍ਤ ਵਿਆਹ ਅਵਸ਼ ਕਰਵਾਉਣਾ ਚਾਹੀਦਾ ਹੈ।
IRVPA   ਜਿੰਨਾਂ ਚਿਰ ਉਹ ਦਾ ਪਤੀ ਜਿਉਂਦਾ ਰਹੇ ਉਨ੍ਹਾਂ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਅਜ਼ਾਦ ਹੈ, ਜਿਸ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੂ ਵਿੱਚ।