Versions
PAV ਪਤਨੀ ਨੂੰ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ ਅਤੇ ਇਸੇ ਤਰ੍ਹਾਂ ਪਤੀ ਨੂੰ ਭੀ ਆਪਣੀ ਦੇਹੀ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ
ERVPA ਇੱਕ ਪਤਨੀ ਦਾ ਆਪਣੇ ਸ਼ਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸਦੇ ਪਤੀ ਨੂੰ ਉਸਦੇ ਸ਼ਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸ਼ਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸਦੇ ਸ਼ਰੀਰ ਉੱਤੇ ਇਖਤਿਆਰ ਹੈ।
IRVPA ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ।