Bible Language

1 Corinthians 7:40 (KJV) King James Version

Versions

PAV   ਪਰ ਜੇਕਰ ਉਹ ਐਵੇਂ ਹੀ ਰਹੇ ਤਾਂ ਮੇਰੀ ਜਾਚ ਵਿੱਚ ਏਦੋਂ ਭੀ ਭਾਗਵਾਨ ਹੈ ਅਤੇ ਮੈਂ ਸਮਝਦਾ ਹਾਂ ਜੋ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਭੀ ਹੈ।।
ERVPA   ਜੋ ਉਹ ਔਰਤ ਦੋਬਾਰਾ ਵਿਆਹ ਨਹੀਂ ਕਰਵਾਉਂਦੀ, ਤਾਂ ਉਹ ਵਧੇਰੇ ਖੁਸ਼ ਹੋਵੇਗੀ। ਇਹ ਮੇਰੀ ਰਾਏ ਹੈ ਅਤੇ ਮੈਂ ਵਿਸ਼ਵਾਸ ਕਰਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਹੈ।
IRVPA   ਪਰ ਜੇਕਰ ਉਹ ਐਂਵੇਂ ਹੀ ਰਹੇ ਤਾਂ ਮੇਰੀ ਜਾਂਚ ਵਿੱਚ ਹੋਰ ਵੀ ਭਲੀ ਹੈ ਅਤੇ ਮੈਂ ਸਮਝਦਾ ਹਾਂ ਕਿ ਪਰਮੇਸ਼ੁਰ ਦਾ ਆਤਮਾ ਮੇਰੇ ਵਿੱਚ ਵੀ ਹੈ। PE