Bible Language

1 Corinthians 7:7 (KJV) King James Version

Versions

PAV   ਤਾਂ ਵੀ ਮੈਂ ਚਾਹੁੰਦਾ ਹਾਂ ਭਈ ਸਾਰੇ ਮਨੁੱਖ ਇੱਹੋ ਜਿਹੇ ਹੋਣ ਜਿਹੋ ਜਿਹਾ ਮੈਂ ਆਪ ਹਾਂ ਪਰ ਹਰੇਕ ਨੇ ਆਪੋ ਆਪਣਾ ਦਾਨ ਪਰਮੇਸ਼ੁਰ ਤੋਂ ਪਾਇਆ ਹੈ, ਕਿਨੇ ਇਸ ਪਰਕਾਰ ਦਾ ਕਿਨੇ ਉਸ ਪਰਕਾਰ ਦਾ।।
ERVPA   ਮੈਂ ਚਾਹੁੰਦਾ ਹਾਂ ਕਿ ਸਭ ਲੋਕ ਮੇਰੇ ਜਿਹੇ ਹੋਣ। ਪਰ ਹਰ ਇੱਕ ਵਿਅਕਤੀ ਨੂੰ ਪਰਮੇਸ਼ੁਰ ਤੋਂ ਆਪਣੀ ਡਾਤ ਮਿਲੀ ਹੋਈ ਹੈ। ਕਿਸੇ ਵਿਅਕਤੀ ਨੂੰ ਇੱਕ ਦਾਤ ਮਿਲੀ ਹੋਈ ਹੈ ਕਿਸੇ ਨੂੰ ਦੂਸਰੀ।
IRVPA   ਤਾਂ ਵੀ ਮੈਂ ਚਾਹੁੰਦਾ ਹਾਂ ਜੋ ਸਾਰੇ ਮਨੁੱਖ ਇਹੋ ਜਿਹੇ ਹੋਣ, ਜਿਵੇਂ ਮੈਂ ਆਪ ਹਾਂ ਪਰ ਹਰੇਕ ਨੇ ਆਪੋ ਆਪਣਾ ਦਾਨ ਪਰਮੇਸ਼ੁਰ ਤੋਂ ਪਾਇਆ ਹੈ, ਕਿਸੇ ਨੇ ਇਸ ਪ੍ਰਕਾਰ ਦਾ ਕਿਸੇ ਨੇ ਉਸ ਪ੍ਰਕਾਰ ਦਾ। PEPS