Bible Language

1 Corinthians 7:9 (KJV) King James Version

Versions

PAV   ਪਰ ਜੇ ਉਨ੍ਹਾਂ ਵਿੱਚ ਜਤ ਸਤ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ ਕਿਉਂ ਜੋ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ
ERVPA   ਪਰ ਜੇਕਰ ਉਹ ਆਪਣੀਆਂ ਇੱਛਾਵਾਂ ਉੱਤੇ ਕਾਬੂ ਨਹੀਂ ਰੱਖ ਸਕਦੇ, ਤਾਂ ਉਨ੍ਹਾਂ ਨੂੰ ਵਿਆਹ ਕਰਵਾ ਲੈਣ ਦਿਉ। ਕਾਮਨਾ ਦੀ ਅੱਗ ਵਿੱਚ ਸਡ਼ਨ ਨਾਲੋਂ ਵਿਆਹ ਕਰਵਾ ਲੈਣਾ ਬਿਹਤਰ ਹੈ।
IRVPA   ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ।