Bible Language

1 John 4:12 (KJV) King James Version

Versions

PAV   ਪਰਮੇਸ਼ੁਰ ਨੂੰ ਕਿਸੇ ਨੇ ਕਦੇ ਨਹੀਂ ਡਿੱਠਾ ਜੇ ਅਸੀਂ ਇੱਕ ਦੂਏ ਨਾਲ ਪ੍ਰੇਮ ਰੱਖਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪ੍ਰੇਮ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ
ERVPA   ਕਿਸੇ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਦੇਖਿਆ। ਪਰ ਜੇ ਅਸੀਂ ਇੱਕ ਦੂਸਰੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਅੰਦਰ ਵਸਦਾ ਕਰਦਾ ਹੈ। ਅਤੇ ਇੰਝ ਇਹ ਪਿਆਰ ਸਾਡੇ ਅੰਦਰ ਸੰਪੂਰਣ ਹੋ ਗਿਆ ਹੈ।
IRVPA   ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ।