Bible Language

1 John 4:14 (KJV) King James Version

Versions

PAV   ਅਸਾਂ ਵੇਖਿਆ ਹੈ ਅਤੇ ਸਾਖੀ ਦਿੰਦੇ ਹਾਂ ਜੋ ਪਿਤਾ ਨੇ ਪੁੱਤ੍ਰ ਨੂੰ ਘੱਲਿਆ ਭਈ ਉਹ ਸੰਸਾਰ ਦਾ ਮੁਕਤੀ ਦਾਤਾ ਹੋਵੇ
ERVPA   ਅਸੀਂ ਵੇਖਿਆ ਹੈ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀਦਾਤਾ ਹੋਣ ਲਈ ਭੇਜਿਆ ਹੈ। ਅਤੇ ਅਸੀਂ ਲੋਕਾਂ ਨੂੰ ਇਹੀ ਗੱਲ ਦੱਸ ਰਹੇ ਹਾਂ।
IRVPA   ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ।