Bible Language

1 John 4:15 (KJV) King James Version

Versions

PAV   ਜੋ ਕੋਈ ਮੰਨ ਲੈਂਦਾ ਹੈ ਭਈ ਯਿਸੂ ਪਰਮੇਸ਼ੁਰ ਦਾ ਪੁੱਤ੍ਰ ਹੈ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ
ERVPA   ਜੇ ਕੋਈ ਵਿਅਕਤੀ ਇਹ ਆਖਦਾ ਹੈ, “ਮੇਰਾ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ,” ਤਾਂ ਪਰਮੇਸ਼ੁਰ ਉਸ ਵਿਅਕਤੀ ਅੰਦਰ ਵਸਦਾ ਹੈ। ਅਤੇ ਉਹ ਵਿਅਕਤੀ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ।
IRVPA   ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ।