Bible Language

1 John 5:6 (KJV) King James Version

Versions

PAV   ਇਹ ਉਹੋ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ ਨਿਰੇ ਪਾਣੀ ਤੋਂ ਨਹੀਂ ਸਗੋਂ ਪਾਣੀ ਤੋਂ ਅਤੇ ਲਹੂ ਤੋਂ ਆਇਆ
ERVPA   ਯਿਸੂ ਮਸੀਹ ਹੀ ਇੱਕ ਹੈ ਜਿਹਡ਼ਾ ਪਾਣੀ ਅਤੇ ਖੂਨ ਨਾਲ ਆਇਆ; ਉਹ ਸਿਰਫ਼ ਪਾਣੀ ਰਾਹੀਂ ਹੀ ਨਹੀਂ ਆਇਆ ਸਗੋਂ ਪਾਣੀ ਅਤੇ ਲਹੂ ਨਾਲ ਆਇਆ। ਅਤੇ ਆਤਮਾ ਸਨੂੰ ਦੱਸਦਾ ਹੈ ਕਿ ਇਹ ਸੱਚ ਹੈ। ਆਤਮਾ ਹੀ ਸੱਚ ਹੈ।
IRVPA   {ਯਿਸੂ ਮਸੀਹ ਦੇ ਬਾਰੇ ਗਵਾਹੀ} PS ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ।