Bible Language

1 Kings 10:25 (KJV) King James Version

Versions

PAV   ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲਾਂ, ਘੋੜੇ ਅਤੇ ਖੱਚਰਾਂ ਵਰਹੇ ਦੇ ਵਰਹੇ ਲਿਆਉਂਦਾ ਹੁੰਦਾ ਸੀ।।
IRVPA   ਉਨ੍ਹਾਂ ਵਿੱਚੋਂ ਹਰ ਮਨੁੱਖ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦਾ ਹੁੰਦਾ ਸੀ।