Bible Language

1 Kings 11:33 (KJV) King James Version

Versions

PAV   ਏਹ ਦਾ ਕਾਰਨ ਏਹ ਹੈ ਕਿ ਉਨ੍ਹਾਂ ਨੇ ਮੈਨੂੰ ਤਿਆਗ ਕੇ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦਿਓ ਕਮੋਸ਼ ਤੇ ਅੰਮੋਨੀਆਂ ਦੇ ਦਿਓ ਮਿਲਕੋਮ ਅੱਗੇ ਮੱਥਾ ਟੇਕਿਆ ਅਤੇ ਐਉਂ ਮੇਰੇ ਮਾਰਗਾਂ ਵਿੱਚ ਨਹੀਂ ਚੱਲਦੇ ਰਹੇ ਭਈ ਜੋ ਮੇਰੀ ਨਿਗਾਹ ਵਿੱਚ ਸਿੱਧੀ ਗੱਲ ਹੈ ਓਹ ਉਹੋ ਕਰਨ ਅਤੇ ਮੇਰੀਆਂ ਬਿਧੀਆਂ ਤੇ ਮੇਰੇ ਨਿਆਵਾਂ ਨੂੰ ਮੰਨਣ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ
IRVPA   ਇਹ ਦਾ ਕਾਰਨ ਇਹ ਹੈ ਕਿ ਉਨ੍ਹਾਂ ਨੇ ਮੈਨੂੰ ਤਿਆਗ ਕੇ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ ਅਤੇ ਮੋਆਬ ਦੇ ਦਿਓ ਕਮੋਸ਼ ਤੇ ਅੰਮੋਨੀਆਂ ਦੇ ਦਿਓ ਮਿਲਕੋਮ ਅੱਗੇ ਮੱਥਾ ਟੇਕਿਆ ਅਤੇ ਇਸ ਤਰ੍ਹਾਂ ਮੇਰੇ ਮਾਰਗਾਂ ਵਿੱਚ ਨਹੀਂ ਚੱਲਦੇ ਰਹੇ ਕਿ ਜੋ ਮੇਰੀ ਨਿਗਾਹ ਵਿੱਚ ਸਿੱਧੀ ਗੱਲ ਹੈ ਉਹ ਉਹੋ ਕਰਨ ਅਤੇ ਮੇਰੀਆਂ ਬਿਧੀਆਂ ਤੇ ਮੇਰੇ ਨਿਆਂਵਾਂ ਨੂੰ ਮੰਨਣ ਜਿਵੇਂ ਉਹ ਦੇ ਪਿਤਾ ਦਾਊਦ ਨੇ ਕੀਤਾ।