Bible Language

1 Kings 11:38 (KJV) King James Version

Versions

PAV   ਤਾਂ ਐਉਂ ਹੋਵੇਗਾ ਭਈ ਜੇ ਤੂੰ ਮੇਰੇ ਸਾਰੇ ਹੁਕਮਾਂ ਨੂੰ ਸੁਣੇਂ ਅਤੇ ਮੇਰੇ ਮਾਰਗਾਂ ਉੱਤੇ ਚੱਲੇਂ ਅਤੇ ਜੋ ਮੇਰੀ ਨਿਗਾਹ ਵਿੱਚ ਸਿੱਧਾ ਹੈ ਓਹੋ ਕਰੇਂ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਮੰਨੇਂ ਜਿਵੇਂ ਮੇਰੇ ਦਾਸ ਦਾਊਦ ਨੇ ਕੀਤਾ ਤਾਂ ਮੈਂ ਤੇਰੇ ਅੰਗ ਸੰਗ ਰਹਾਂਗਾ ਅਤੇ ਤੇਰੇ ਲਈ ਇੱਕ ਅਟੱਲ ਘਰਾਣਾ ਬਣਾਵਾਂਗਾ ਜਿਵੇਂ ਮੈਂ ਦਾਊਦ ਲਈ ਬਣਾਇਆ ਨਾਲੇ ਮੈਂ ਇਸਰਾਏਲ ਤੈਨੂੰ ਦੇ ਦਿਆਂਗਾ
IRVPA   ਤਾਂ ਇਸ ਤਰ੍ਹਾਂ ਹੋਵੇਗਾ ਕਿ ਜੇ ਤੂੰ ਮੇਰੇ ਸਾਰੇ ਹੁਕਮਾਂ ਨੂੰ ਸੁਣੇਂ ਅਤੇ ਮੇਰੇ ਮਾਰਗਾਂ ਉੱਤੇ ਚੱਲੇ ਅਤੇ ਜੋ ਮੇਰੀ ਨਿਗਾਹ ਵਿੱਚ ਸਿੱਧਾ ਹੈ ਉਹੋ ਕਰੇਂ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਮੰਨੇ ਜਿਵੇਂ ਮੇਰੇ ਦਾਸ ਦਾਊਦ ਨੇ ਕੀਤਾ ਤਾਂ ਮੈਂ ਤੇਰੇ ਅੰਗ-ਸੰਗ ਰਹਾਂਗਾ ਅਤੇ ਤੇਰੇ ਲਈ ਇੱਕ ਅਟੱਲ ਘਰਾਣਾ ਬਣਾਵਾਂਗਾ ਜਿਵੇਂ ਮੈਂ ਦਾਊਦ ਲਈ ਬਣਾਇਆ ਨਾਲੇ ਮੈਂ ਇਸਰਾਏਲ ਤੈਨੂੰ ਦੇ ਦਿਆਂਗਾ।