Bible Language

1 Kings 12:6 (KJV) King James Version

Versions

PAV   ਫੇਰ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸੁਲੇਮਾਨ ਦੇ ਸਨਮੁਖ ਜਦ ਉਹ ਜੀਉਂਦਾ ਸੀ ਖਲੋਤੇ ਰਹਿੰਦੇ ਸਨ ਕਿ ਤੁਸੀਂ ਮੈਨੂੰ ਕੀ ਸਲਾਹ ਦਿੰਦੇ ਹੋ ਜੋ ਮੈਂ ਇਨ੍ਹਾਂ ਲੋਕਾਂ ਨੂੰ ਏਸ ਗੱਲ ਦਾ ਉੱਤਰ ਦਿਆਂ?
IRVPA   ਫੇਰ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਸਲਾਹ ਕੀਤੀ ਜਿਹੜੇ ਉਸ ਦੇ ਪਿਤਾ ਸੁਲੇਮਾਨ ਦੇ ਸਨਮੁਖ ਜਦ ਉਹ ਜਿਉਂਦਾ ਸੀ, ਖੜ੍ਹੇ ਰਹਿੰਦੇ ਸਨ, ਕਿ ਤੁਸੀਂ ਮੈਨੂੰ ਕਿ ਸਲਾਹ ਦਿੰਦੇ ਹੋ ਜੋ ਮੈਂ ਇੰਨ੍ਹਾਂ ਲੋਕਾਂ ਨੂੰ ਇਸ ਗੱਲ ਦਾ ਉੱਤਰ ਦਿਆਂ?