Bible Language

1 Kings 13:3 (KJV) King James Version

Versions

PAV   ਅਤੇ ਉਸ ਨੇ ਉੱਸੇ ਦਿਨ ਇੱਕ ਨਿਸ਼ਾਨੀ ਦਿੱਤੀ ਕਿ ਉਹ ਨਿਸ਼ਾਨੀ ਜਿਹੜੀ ਯਹੋਵਾਹ ਬੋਲਿਆ ਹੈ ਏਹ ਹੈ ਕਿ ਵੇਖੋ, ਜਗਵੇਦੀ ਪਾਟ ਜਾਵੇਗੀ ਅਤੇ ਉਹ ਸੁਆਹ ਜਿਹੜੀ ਉਹ ਦੇ ਉੱਤੇ ਹੋਵੇਗੀ ਢਿਲਕ ਜਾਵੇਗੀ
IRVPA   ਅਤੇ ਉਸ ਨੇ ਉਸੇ ਦਿਨ ਇੱਕ ਨਿਸ਼ਾਨੀ ਦਿੱਤੀ ਕਿ ਉਹ ਨਿਸ਼ਾਨੀ ਜਿਹੜੀ ਯਹੋਵਾਹ ਬੋਲਿਆ ਹੈ ਇਹ ਹੈ ਕਿ ਵੇਖੋ ਜਗਵੇਦੀ ਪਾਟ ਜਾਵੇਗੀ ਅਤੇ ਉਹ ਸੁਆਹ ਜਿਹੜੀ ਉਹ ਦੇ ਉੱਤੇ ਹੋਵੇਗੀ ਢਿਲਕ ਜਾਵੇਗੀ।